ਤੁਹਾਡਾ ਧੰਨਵਾਦ ਹੈ ਇਸ ਵੈਬਸਾਈਟ ਤੇ ਆਉਣ ਲਈ |
ਇਸ ਪੇਜ ਤੇ ਪੰਜਾਬ ਆਰਮਡ ਪੁਲਿਸ ਲਈ BPT ਦੀ ਤਿਆਰੀ ਲਈ IPC 1860 ਦੇ ਕੁੱਝ ਪ੍ਰਸ਼ਨ ਦਿਤੇ ਗਏ ਹਨ, ਬਿਨਾ ਜਲਦਬਾਜੀ ਕੀਤੇ ਚੰਗੀ ਤਰ੍ਹਾਂ ਪੜ੍ਹ ਕੇ ਉੱਤਰ ਸਿਲੈਕਟ ਕਰੋ | ਇਕ ਵਾਰੀ ਚੁਣਿਆ ਉੱਤਰ ਮੁੜ ਬਦਲਿਆ ਨਹੀਂ ਜਾ ਸਕਦਾ, ਅਤੇ ਕੋਸ਼ਿਸ਼ ਕਰੋ ਤੁਹਾਡੇ ਸਾਰੇ ਪ੍ਰਸ਼ਨ ਠੀਕ ਹੋਣ| ਸਮੇ ਸਮੇ ਤੇ ਇਨ੍ਹਾਂ ਨੂੰ ਫਿਰ ਤੋਂ ਦੁਹਰਾਓ ਜਿੰਨੀ ਦੇਰ ਤਕ ਤੁਹਾਡਾ ਰਜ਼ਲਟ 100% ਨਹੀਂ ਆ ਜਾਂਦਾ | ਧੰਨਵਾਦ

For BPT IPC quiz test preparation, some questions will be added periodically
ਹੋਰਨਾਂ Quizzes ਦੀ ਤਿਆਰੀ ਲਈ ਹੇਠਾਂ ਦਿੱਤੇ ਲਿੰਕਾਂ ਤੇ ਕਲਿੱਕ ਕਰੋ –
PAP IPC Quiz #1 https://gyanzerokilometer.com/bpt-ipc-quiz-preparation-pap-quiz1/
PAP IPC Quiz #2 https://gyanzerokilometer.com/bpt-ipc-quiz-preparation-pap-quiz-2/
PAP IPC Quiz #4 https://gyanzerokilometer.com/bpt-ipc-quiz-preparation-pap-2023-quiz-4/
PAP CrPC Quiz #1 https://gyanzerokilometer.com/bpt-crpc-quiz-preparation-pap-quiz1/
PAP CrPC Quiz #2 https://gyanzerokilometer.com/bpt-crpc-quiz-preparation-pap-2023-quiz-2/
PAP CrPC Quiz #3 https://gyanzerokilometer.com/bpt-crpc-quiz-preparation-pap-2023-quiz-3/
PAP PPR Quiz #1 https://gyanzerokilometer.com/bpt-ppr-quiz-pap-for-exam-preparation-quiz1/
PAP PPR Quiz #2 https://gyanzerokilometer.com/bpt-ppr-quiz-pap-exam-preparation-quiz-2/
PAP PPR Quiz #3 https://gyanzerokilometer.com/bpt-ppr-quiz-pap-exam-preparation-quiz-3/
PAP PPR Quiz #4 https://gyanzerokilometer.com/bpt-ppr-quiz-preparation-pap-2023-quiz-4/
PAP PPR Quiz #5 https://gyanzerokilometer.com/bpt-ppr-quiz-preparation-pap-2023-quiz-5/
PAP IPC Quiz #3
Results
-
HD Quiz powered by harmonic design
#1. ਦੰਡ ਯੋਗ ਮਨੁੱਖ-ਹੱਤਿਆ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਦੀ ਹੈ
#2. ਉਮਰ ਕੈਦ ਜਾਂ ਹੋਰ ਕੈਦ ਨਾਲ ਸਜ਼ਾਯੋਗ ਜੁਰਮ ਕਰਨ ਦੀ ਕੋਸ਼ਿਸ਼ ਲੜਨ ਲਈ ਸਜ਼ਾ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ
#3. ਚੋਰੀ ਕੀਤੀ ਜਾਇਦਾਦ ਬੇਈਮਾਨੀ ਨਾਲ ਪ੍ਰਾਪਤ ਕਰਨਾ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ
#4. ਸਭ ਤੋਂ ਪਹਿਲਾਂ ਦੰਡ ਸੰਘਤਾ ਲਾਗੂ ਕੀਤੀ ਸੀ ?
#5. ਭਾਰਤੀ ਦੰਡ ਸੰਘਤਾ ਦਾ ਨਿਰਮਾਣ ਕਿਸ ਨੇ ਕੀਤਾ ਸੀ ?
#6. ਚੋਰੀ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ
#7. ਜਾਇਦਾਦ ਦੀ ਨਿਜੀ ਰੱਖਿਆ ਦੇ ਅਧਿਕਾਰ ਦਾ ਆਰੰਭ ਅਤੇ ਬਣੇ ਰਹਿਣਾ, ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ ?
#8. ਲੋਕ ਸੇਵਕ ਦੇ ਲੋਕ ਕੰਮਕਾਜ ਦੇ ਨਿਭਾਉਣ ਵਿਚ ਰੁਕਾਵਟ ਪਾਉਣੀ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ ?
#9. ਮੁਜਰਮਾਨਾ ਵਿਸ਼ਵਾਸਘਾਤ ਲਈ ਸਜ਼ਾ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ
#10. ਜਾਬਤਾ ਫੌਜਦਾਰੀ ਸੰਘਤਾ 1974 ਦੀ ਧਾਰਾ 82 ਤਹਿਤ ਘੋਸ਼ਿਤ ਫਰਾਰ ਵਿਅਕਤੀ ਦੀ ਗੈਰਹਾਜਰੀ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ ?
#11. ਅਜਿਹਾ ਕਾਰਜ, ਜਿਨ੍ਹਾਂ ਦੇ ਵਿਰੁੱਧ ਨਿਜੀ ਰੱਖਿਆ ਦਾ ਕੋਈ ਅਧਿਕਾਰ ਨਹੀਂ, ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ ?
#12. ਲਫ਼ਜ਼ ਇਸ਼ਾਰਾ ਜਾਂ ਕਾਰਜ ਜਿਸ ਤੋਂ ਕਿਸੇ ਇਸਤਰੀ ਦੀ ਲੱਜਿਆ ਦਾ ਅਪਮਾਨ ਕਰਨ ਦਾ ਇਰਾਦਾ ਹੈ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ
#13. ਡਾਕਾ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ
#14. ਜਿਸ ਵਿਅਕਤੀ ਦੀ ਮੌਤ ਕਰਨ ਦਾ ਇਰਾਦਾ ਸੀ ਉਸ ਤੋਂ ਬਿਨਾ ਹੋਰ ਵਿਅਕਤੀ ਦੀ ਮੌਤ ਕਰਨ ਦੁਆਰਾ ਦੰਡਯੋਗ ਮਨੁੱਖੀ - ਹਤਿਆ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ ?
#15. ਲੋਕ ਸੇਵਕ ਦੁਆਰਾ ਜਾਂ ਬੈਂਕਰ, ਸੌਦਾਗਰ ਜਾਂ ਏਜੰਟ ਦੁਆਰਾ ਮੁਜਰਮਾਨਾ ਵਿਸ਼ਵਾਸਘਾਤ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ
#16. ਨੰਗੇਜ਼ ਆਦਿ ਵੇਖ ਕੇ ਕਾਮ ਤ੍ਰਿਪਤੀ ਭਾਰਤੀ ਦੰਡ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਦੀ ਹੈ
