BPT CrPC Quiz Preparation Punjab Armed Police 2023 Quiz #3

ਤੁਹਾਡਾ ਧੰਨਵਾਦ ਹੈ ਇਸ ਵੈਬਸਾਈਟ ਤੇ ਆਉਣ ਲਈ

ਇਸ ਪੇਜ ਤੇ ਪੰਜਾਬ ਆਰਮਡ ਪੁਲਿਸ ਲਈ BPT ਦੀ ਤਿਆਰੀ ਲਈ CrPC 1973 ਦੇ ਕੁੱਝ ਪ੍ਰਸ਼ਨ ਦਿਤੇ ਗਏ ਹਨ, ਬਿਨਾ ਜਲਦਬਾਜੀ ਕੀਤੇ ਚੰਗੀ ਤਰ੍ਹਾਂ ਪੜ੍ਹ ਕੇ ਉੱਤਰ ਸਿਲੈਕਟ ਕਰੋ | ਇਕ ਵਾਰੀ ਚੁਣਿਆ ਉੱਤਰ ਮੁੜ ਬਦਲਿਆ ਨਹੀਂ ਜਾ ਸਕਦਾ, ਅਤੇ ਕੋਸ਼ਿਸ਼ ਕਰੋ ਤੁਹਾਡੇ ਸਾਰੇ ਪ੍ਰਸ਼ਨ ਠੀਕ ਹੋਣ| ਸਮੇ ਸਮੇ ਤੇ ਇਨ੍ਹਾਂ ਨੂੰ ਫਿਰ ਤੋਂ ਦੁਹਰਾਓ ਜਿੰਨੀ ਦੇਰ ਤਕ ਤੁਹਾਡਾ ਰਜ਼ਲਟ 100% ਨਹੀਂ ਆ ਜਾਂਦਾ | ਧੰਨਵਾਦ

For BPT CRPC Quiz preparation, some questions will be added periodically

ਹੋਰਨਾਂ Quizzes ਦੀ ਤਿਆਰੀ ਲਈ ਹੇਠਾਂ ਦਿੱਤੇ ਲਿੰਕਾਂ ਤੇ ਕਲਿੱਕ ਕਰੋ –

PAP IPC Quiz #1 https://gyanzerokilometer.com/bpt-ipc-quiz-preparation-pap-quiz1/

PAP IPC Quiz #2 https://gyanzerokilometer.com/bpt-ipc-quiz-preparation-pap-quiz-2/

PAP IPC Quiz #3 https://gyanzerokilometer.com/bpt-ipc-quiz-preparation-pap-2023-quiz-3/

PAP IPC Quiz #4 https://gyanzerokilometer.com/bpt-ipc-quiz-preparation-pap-2023-quiz-4/

PAP CrPC Quiz #1 https://gyanzerokilometer.com/bpt-crpc-quiz-preparation-pap-quiz1/

PAP CrPC Quiz #2 https://gyanzerokilometer.com/bpt-crpc-quiz-preparation-pap-2023-quiz-2/

PAP PPR Quiz #1 https://gyanzerokilometer.com/bpt-ppr-quiz-pap-for-exam-preparation-quiz1/

PAP PPR Quiz #2 https://gyanzerokilometer.com/bpt-ppr-quiz-pap-exam-preparation-quiz-2/

PAP PPR Quiz #3 https://gyanzerokilometer.com/bpt-ppr-quiz-pap-exam-preparation-quiz-3/

PAP PPR Quiz #4 https://gyanzerokilometer.com/bpt-ppr-quiz-preparation-pap-2023-quiz-4/

PAP PPR Quiz #5 https://gyanzerokilometer.com/bpt-ppr-quiz-preparation-pap-2023-quiz-5/

PAP CRPC Quiz #3

Results

-

HD Quiz powered by harmonic design

#1. ਉਸ ਥਾਂ ਦੀ ਤਲਾਸ਼ੀ ਜਿਸ ਵਿੱਚ ਅਜਿਹਾ ਵਿਅਕਤੀ ਦਾਖਲ ਹੋਇਆ ਹੈ ਜਿਸ ਦੀ ਗ੍ਰਿਫਤਾਰੀ ਕੀਤੀ ਜਾਣੀ ਹੈ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ

#2. ਜਬਰ ਜਨਾਹ ਤੋਂ ਪੀੜ੍ਹਤ ਦੀ ਡਾਕਟਰੀ ਪ੍ਰੀਖਿਆ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#3. ਤਫਤੀਸ਼ ਵਿੱਚ ਕਾਰਵਾਈਆਂ ਦੀ ਡਾਇਰੀ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#4. ਥਾਣੇ ਦਾ ਇੰਚਾਰਜ ਅਫਸਰ ਕਿਸੇ ਹੋਰ ਤੋਂ ਤਲਾਸ਼ੀ-ਵਾਰੰਟ ਜਾਰੀ ਕਰਨਾ ਕਦ ਲੋੜ ਸਕੇਗਾ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ

#5. ਸਥਾਨਿਕ ਖੇਤਰ ਤੋਂ ਬਾਹਰ ਸੰਮਨ ਦੀ ਤਾਮੀਲ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ

#6. ਹਥਿਆਰਾਂ ਦੇ ਪ੍ਰਦਰਸ਼ਨ ਜਾਂ ਸਿਖਲਾਈ ਤੇ ਰੋਕ ਲਗਾਉਣ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ

#7. "ਜਾਂਚ" ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#8. ਜ਼ਾਬਤਾ ਫੋਜਦਾਰੀ ਸੰਘਤਾ ਦੇ ਕੁਲ ਕਿੰਨੇ ਅਧਿਆਏ ਹਨ

#9. ਸੰਮਨ ਦੀ ਤਾਮੀਲ ਕਿਵੇਂ ਕੀਤੀ ਜਾਵੇਗੀ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#10. ਪੁਲਿਸ ਦੁਆਰਾ ਹੱਥ ਪਾਉਣਯੋਗ ਜੁਰਮਾਂ ਦਾ ਕੀਤੇ ਜਾਣ ਤੇ ਰੋਕ ਲਈ ਗ੍ਰਿਫਤਾਰੀ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#11. ਮੁਜਰਮਾਨਾ ਕੁਕਰਮ ਜਾਂ ਭਾਸਦੇ ਖ਼ਤਰੇ ਦੇ ਜਰੂਰੀ ਮਾਮਿਲਿਆਂ ਵਿੱਚ ਹੁਕਮ ਜਾਰੀ ਕਰਨ ਦੀ ਸ਼ਕਤੀ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#12. ਫਰਾਰ ਵਿਅਕਤੀ ਲਈ ਘੋਸ਼ਣਾ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#13. ਤਫਤੀਸ਼ ਮੁਕੰਮਲ ਹੋਣ ਤੇ ਪੁਲਿਸ ਅਫਸਰ ਦੀ ਰਿਪੋਰਟ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#14. "ਤਫਤੀਸ਼" ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦੀ ਹੈ

#15. ਗਵਾਹ ਨੂੰ ਡਾਕ ਨਾਲ ਸੰਮਨ ਦੀ ਤਾਮੀਲ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ

#16. ਕਿਸੇ ਪ੍ਰੇਰਨਾ ਦੀ ਪੇਸ਼ਕਸ਼ ਨ ਕੀਤੇ ਜਾਣਾ ਜ਼ਾਬਤਾ ਫੋਜਦਾਰੀ ਸੰਘਤਾ ਦੀ ਕਿਹੜੀ ਧਾਰਾ ਤਹਿਤ ਆਉਂਦਾ ਹੈ

Finish

Leave a Comment

Your email address will not be published. Required fields are marked *