BPT PPR Quiz Preparation Punjab Armed Police 2023 Quiz #5

ਤੁਹਾਡਾ ਧੰਨਵਾਦ ਹੈ ਇਸ ਵੈਬਸਾਈਟ ਤੇ ਆਉਣ ਲਈ |

ਇਸ ਪੇਜ ਤੇ ਪੰਜਾਬ ਆਰਮਡ ਪੁਲਿਸ ਲਈ BPT ਦੀ ਤਿਆਰੀ ਲਈ PPR ਦੇ ਕੁੱਝ ਪ੍ਰਸ਼ਨ ਦਿਤੇ ਗਏ ਹਨ, ਬਿਨਾ ਜਲਦਬਾਜੀ ਕੀਤੇ ਚੰਗੀ ਤਰ੍ਹਾਂ ਪੜ੍ਹ ਕੇ ਉੱਤਰ ਸਿਲੈਕਟ ਕਰੋ | ਇਕ ਵਾਰੀ ਚੁਣਿਆ ਉੱਤਰ ਮੁੜ ਬਦਲਿਆ ਨਹੀਂ ਜਾ ਸਕਦਾ, ਅਤੇ ਕੋਸ਼ਿਸ਼ ਕਰੋ ਤੁਹਾਡੇ ਸਾਰੇ ਪ੍ਰਸ਼ਨ ਠੀਕ ਹੋਣ| ਸਮੇ ਸਮੇ ਤੇ ਇਨ੍ਹਾਂ ਨੂੰ ਫਿਰ ਤੋਂ ਦੁਹਰਾਓ ਜਿੰਨੀ ਦੇਰ ਤਕ ਤੁਹਾਡਾ ਰਜ਼ਲਟ 100% ਨਹੀਂ ਆ ਜਾਂਦਾ | ਧੰਨਵਾਦ

Punjab Police Act

For BPT PPR quiz preparation, some questions will be added periodically

BPT PPR Quiz #5

Results

-

HD Quiz powered by harmonic design

#1. ਮਿਸਟਰ ਨੰਬਰ 14 ਇੰਸਪੈਕਸ਼ਨ ਬੁੱਕ ਜਾਂ ਇੰਸਪੈਕਸ਼ਨ ਫਾਈਲਾਂ ਦੀ ਰਿਪੋਰਟ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#2. ਰਜਿਸਟਰ ਨੰਬਰ 13 ਗਜ਼ਟਿਡ ਅਫਸਰਾਂ ਦੀ ਮਿਨਟ ਬੁੱਕ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#3. ਰਜਿਸਟਰ ਨੰਬਰ 23 ਪੁਲਿਸ ਗਜ਼ਟ ਜਾਂ ਸੀ.ਆਈ. ਏ. ਗਜ਼ਟ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#4. ਕੰਮਕਾਜ ਖ਼ਤਮ ਹੋਣ ਪਿਛੋਂ ਖ਼ਜ਼ਾਨੇ ਅੰਦਰ ਦਾਖਲ ਹੋਣ ਦੀ ਮਨਜ਼ੂਰੀ ਬਾਰੇ ਪੀ.ਪੀ.ਆਰ ਦੇ ਕਿਹੜੇ ਫਿਕਰੇ ਵਿਚ ਦੱਸਿਆ ਗਿਆ ਹੈ

#5. ਜੁਡੀਸ਼ੀਅਲ ਹਵਾਲਾਤ ਦੇ ਕੈਦੀਆਂ ਦੀ ਤਲਾਸ਼ੀ ਲੈਣ ਅਤੇ ਬੰਦ ਕਰਨ ਬਾਰੇ ਪੀ.ਪੀ.ਆਰ. ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#6. ਕੈਦੀਆਂ ਨੂੰ ਖੁਰਾਕ ਦੇਣਾ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#7. ਮਾਲ ਜਾਂ ਜਾਇਦਾਦ ਦੀ ਸੰਭਾਲ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#8. ਪੁਲਿਸ ਸਟੇਸ਼ਨ, ਹਵਾਲਾਤ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#9. ਥਾਣੇ ਦੇ ਮੁਨਸ਼ੀ ਦੀ ਥਾਣੇ ਵਿੱਚ ਲਗਾਤਾਰ ਹਾਜ਼ਰੀ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#10. ਖੁਫੀਆ ਵਿਭਾਗ ਜਾਂ ਸੀ.ਆਈ.ਡੀ ਦੀਆਂ ਡਿਊਟੀਆਂ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#11. ਧਾਰਮਿਕ ਜਲੂਸ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#12. ਥਾਣੇ ਦਾ ਨੋਟਿਸ ਬੋਰਡ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#13. ਸਾਖਰ ਪੁਲਿਸ ਅਫਸਰ ਜਾਂ ਵਧੀਆ ਪੜ੍ਹੇ ਲਿਖੇ ਪੁਲੀਸ ਅਫ਼ਸਰਾਂ ਦੀਆਂ ਵਾਧੂ ਡਿਊਟੀਆਂ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#14. ਗਵਾਹਾਂ ਨੂੰ ਖੁਰਾਕ ਦੀ ਰਕਮ ਦਾ ਐਡਵਾਂਸ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#15. ਪੋਸਟ ਆਫਿਸ ਕੈਸ਼ ਸੇਫ ਜਾਂ ਡਾਕਖਾਨੇ ਦੀ ਨਕਦੀ ਤਿਜੋਰੀ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#16. ਕੈਦੀਆਂ ਦੀ ਸਿਹਤ ਅਤੇ ਸੁਰੱਖਿਆ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#17. ਅਪੀਲ ਸਬੰਧੀ ਰਵੀਜਨ ਜਾਂ ਰਹਿਮਤ ਲਈ ਦਰਖ਼ਸਤ ਪੀ ਪੀ ਆਰ ਦੇ ਕਿਹੜੇ ਫਿਕਰੇ ਅਧੀਨ ਆਉਂਦੀ ਹੈ

#18. ਸਰਕਾਰੀ ਕੁਆਟਰ ਦੀ ਸਫਾਈ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#19. ਸੱਪਾਂ ਅਤੇ ਹੋਰ ਜੰਗਲੀ ਜਾਨਵਰਾਂ ਨੂੰ ਮਾਰਨ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#20. ਨਹਿਰ ਵਿਚੋਂ ਲਾਸ਼ਾਂ ਨੂੰ ਬਾਹਰ ਕੱਢਣਾ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#21. ਥਾਣੇ ਦੇ ਮੁਨਸ਼ੀ ਦੀਆਂ ਕਲਰਕ ਵਜੋਂ ਡਿਊਟੀਆਂ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#22. ਸੀ.ਆਈ.ਡੀ ਦਾ ਜ਼ਿਲਾ ਪੁਲਿਸ ਤੇ ਕੋਈ ਕੰਟਰੋਲ ਜਾਂ ਅਖ਼ਤਿਆਰ ਨਹੀਂ ਹੈ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#23. ਰਜਿਸਟਰ ਨੰਬਰ 16 ਸਰਕਾਰੀ ਜਾਇਦਾਦ ਅਤੇ ਮਾਲ ਰਜਿਸਟਰ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#24. ਸੀ.ਆਈ.ਡੀ. (ਖੁਫੀਆ) ਵਿਭਾਗ ਦੇ ਨਿਯਮ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#25. ਰਜਿਸਟਰ ਨੰਬਰ 4 ਭਗੌੜਿਆਂ ਅਤੇ ਫ਼ੌਜੀ ਭਗੌੜਿਆਂ ਦੇ ਰਜਿਸਟਰ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#26. ਥਾਣੇ ਦਾ ਮੁਨਸ਼ੀ ਜਾਂ ਸਟੇਸ਼ਨ ਕਲਰਕ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#27. ਰਜਿਸਟਰ ਨੰਬਰ 17 ਲਾਇਸੈਂਸ ਹੋਲਡਰਾਂ ਦੇ ਰਜਿਸਟਰ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#28. ਰਜਿਸਟਰ ਨੰਬਰ 10- ਨਿਗਰਾਨ ਰਜਿਸਟਰ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

#29. ਮੁਅੱਤਲੀ ਤੋਂ ਬਾਅਦ ਬਹਾਲ ਕਰਨਾ ਪੀ ਪੀ ਆਰ ਦੇ ਕਿਹੜੇ ਫਿਕਰੇ ਅਧੀਨ ਆਉਂਦਾ ਹੈ

#30. ਰੇਲ ਵਿੱਚ ਰਿਜ਼ਰਵੇਸ਼ਨ ਲਈ ਬਾਰੇ ਪੀ ਪੀ ਆਰ ਦੇ ਕਿਹੜੇ ਫਿਕਰੇ ਵਿੱਚ ਦੱਸਿਆ ਗਿਆ ਹੈ

Finish

ਹੋਰਨਾਂ Quizzes ਦੀ ਤਿਆਰੀ ਲਈ ਹੇਠਾਂ ਦਿੱਤੇ ਲਿੰਕਾਂ ਤੇ ਕਲਿੱਕ ਕਰੋ –

PAP IPC Quiz #1 https://gyanzerokilometer.com/bpt-ipc-quiz-preparation-pap-quiz1/

PAP IPC Quiz #2 https://gyanzerokilometer.com/bpt-ipc-quiz-preparation-pap-quiz-2/

PAP IPC Quiz #3 https://gyanzerokilometer.com/bpt-ipc-quiz-preparation-pap-2023-quiz-3/

PAP IPC Quiz #4 https://gyanzerokilometer.com/bpt-ipc-quiz-preparation-pap-2023-quiz-4/

PAP CrPC Quiz #1 https://gyanzerokilometer.com/bpt-crpc-quiz-preparation-pap-quiz1/

PAP CrPC Quiz #2 https://gyanzerokilometer.com/bpt-crpc-quiz-preparation-pap-2023-quiz-2/

PAP CrPC Quiz #3 https://gyanzerokilometer.com/bpt-crpc-quiz-preparation-pap-2023-quiz-3/

PAP PPR Quiz #1 https://gyanzerokilometer.com/bpt-ppr-quiz-pap-for-exam-preparation-quiz1/

PAP PPR Quiz #2 https://gyanzerokilometer.com/bpt-ppr-quiz-pap-exam-preparation-quiz-2/

PAP PPR Quiz #3 https://gyanzerokilometer.com/bpt-ppr-quiz-pap-exam-preparation-quiz-3/

PAP PPR Quiz #4 https://gyanzerokilometer.com/bpt-ppr-quiz-preparation-pap-2023-qu

Leave a Comment

Your email address will not be published. Required fields are marked *